Tag: punjabi news

ਫਾਈਲ ਫੋਟੋ

NCERT ਦੀ ਕਿਤਾਬ ‘ਚ ਸਿੱਖਾਂ ਬਾਰੇ ਗਲਤ ਜਾਣਕਾਰੀ ਦੇਣ ‘ਤੇ SGPC ਨੇ ਜਤਾਇਆ ਇਤਰਾਜ਼, ਜਾਣਕਾਰੀ ਹੱਟਾਉਣ ਦੀ ਕੀਤੀ ਮੰਗ

Wrong information about Sikhs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ...

ਚੇਤਨ ਸਿੰਘ ਜੌੜਾਮਾਜਰਾ ਨੇ ਭਾਖੜਾ ‘ਤੇ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ

Chetan Singh Jauramajra: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਨੀਵਾਰ ਨੂੰ ਹਲਕਾ ਸਮਾਣਾ ਦੇ ਪਿੰਡ ਢੈਂਠਲ ਵਿਖੇ ਭਾਖੜਾ ‘ਤੇ ਪੁੱਲ ਦੀ ਉਸਾਰੀ ਕਾਰਜ ਸ਼ੁਰੂ ਕਰਵਾਉਣ ...

ਚੇਤਨ ਸਿੰਘ ਜੌੜਾਮਾਜਰਾ ਦਾ ਐਲਾਨ, ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

Chetan Singh Jouramajra: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਅਨਾਜ ਮੰਡੀ 'ਚ ਕਣਕ ਦੀ ...

10 Rupees Old Note Sell 2023: 10 ਰੁਪਏ ਦੇ ਇਸ ਪੁਰਾਣੇ ਨੋਟ ਤੋਂ ਲੱਖਾਂ ਰੁਪਏ ਕਮਾਓ, ਜਾਣੋ ਕੀ ਹੋਣਾ ਚਾਹਿਦਾ ਖਾਸ ਅਤੇ ਕਿਵੇਂ ਵੇਚ ਸਕਦੇ

10 Rupees Old Note Sell 2023: ਜੇਕਰ ਤੁਹਾਡੇ ਕੋਲ ਚੰਗੀ ਕਮਾਈ ਵਾਲੀ ਨੌਕਰੀ ਨਹੀਂ ਹੈ, ਫਿਰ ਵੀ ਤੁਸੀਂ ਘਰ ਬੈਠੇ ਹੀ ਚੰਗੀ ਕਮਾਈ ਕਰ ਸਕਦੇ ਹੋ। ਤੁਸੀਂ ਕੁਝ ਖਾਸ ਵਿਸ਼ੇਸ਼ਤਾਵਾਂ ...

Raghav Chadha ਨੇ ਪੰਜਾਬ ‘ਚ ਖਰਾਬ ਹੋਈਆਂ ਫਸਲਾਂ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ

Raghav Chadha writes to Finance Minister Sitharaman: ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਹੋਏ ...

ਅਗਲੇ ਮਹੀਨੇ ਲਾਂਚ ਹੋ ਸਕਦੀ ਹੈ Maruti Suzuki Jimny , ਜਾਣੋ ਕੀਮਤ ਤੇ ਫੀਚਰਸ

Maruti Suzuki Jimny Launch Date: ਮਾਰੂਤੀ ਸੁਜ਼ੂਕੀ ਨੇ ਇਸ ਸਾਲ ਜਨਵਰੀ 'ਚ 2023 ਆਟੋ ਐਕਸਪੋ ਵਿੱਚ 5-ਦਰਵਾਜ਼ੇ ਵਾਲੀ ਜਿਮਨੀ ਲਾਈਫਸਟਾਈਲ SUV ਪੇਸ਼ ਕੀਤੀ ਸੀ। ਨਵੀਂ ਮਾਰੂਤੀ ਸੁਜ਼ੂਕੀ ਜਿਮਨੀ ਨੂੰ 25,000 ...

Diljit Dosanjh ਨੇ ਰਚਿਆ ਇਤਿਹਾਸ, ਪਹਿਲੇ ਭਾਰਤੀ ਸੈਲੀਬ੍ਰਿਟੀ ਜਿਸ ਨੂੰ Coachella ਨੇ ਕੀਤਾ ਫੋਲੋ

Diljit Dosanjh followed by Coachella: ਪੰਜਾਬੀ ਸਿੰਗਰ-ਐਕਟਰ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਮਿਊਜ਼ੀਕਲ ਡਰਾਮਾ ਫਿਲਮ 'ਜੋੜੀ' ਲਈ ਇਸ ਸਮੇਂ ਕਾਫੀ ਸੁਰਖੀਆਂ 'ਚ ਹੈ। ਇਸ ਦੇ ਨਾਲ ਹੀ ਹੁਣ ਇਸ ਕਲਾਕਾਰ ਨੇ ...

Punjab Corona: ਪੰਜਾਬ ‘ਚ ਫਿਰ ਡਰਾਉਣ ਲਗਾ ਕੋਰੋਨਾ, ਮੋਹਾਲੀ, ਜਲੰਧਰ ਤੇ ਲੁਧਿਆਣਾ ‘ਚ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ, ਐਕਟਿਵ ਕੇਸਾਂ ਦੀ ਗਿਣਤੀ 584

Coronavirus Update in Punjab: ਪੰਜਾਬ 'ਚ ਕੋਰੋਨਾ ਦਾ ਕਹਿਰ ਘੱਟ ਹੋਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ...

Page 758 of 1455 1 … 757 758 759 … 1,455