Tag: punjabi news

Germany: ਨਾਬਾਲਗ ਸਕੂਲੀ ਵਿਦਿਆਰਥਣਾਂ ਨੇ 12 ਸਾਲਾ ਬੱਚੇ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੀ ਗੱਲ ਕਬੂਲੀ, ਜਾਂਚ ਜਾਰੀ

ਇੱਕ ਮਾਮਲੇ ਵਿੱਚ ਜਿਸਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਜਰਮਨੀ ਵਿੱਚ ਦੋ ਸਕੂਲੀ ਵਿਦਿਆਰਥਣਾਂ ਨੇ ਇੱਕ 12 ਸਾਲਾ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੀ ਗੱਲ ਕਬੂਲ ...

FIFA World Cup: 2026 ਟੂਰਨਾਮੈਂਟ ਵਿੱਚ 4 ਟੀਮਾਂ ਦੇ 12 ਸਮੂਹ ਸ਼ਾਮਲ ਹੋਣਗੇ, 104 ਮੈਚ ਹੋਣੇ

FIFA World Cup:  ਫੁੱਟਬਾਲ ਦੀ ਵਿਸ਼ਵ ਗਵਰਨਿੰਗ ਬਾਡੀ ਫੀਫਾ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਉੱਤਰੀ ਅਮਰੀਕਾ ਵਿੱਚ ਵਿਸਤ੍ਰਿਤ 2026 ਪੁਰਸ਼ ਵਿਸ਼ਵ ਕੱਪ ਚਾਰ ਟੀਮਾਂ ਦੇ 12 ਸਮੂਹਾਂ ਨਾਲ ਸ਼ੁਰੂ ...

ਪੰਜਾਬੀਆਂ ਲਈ ਵੱਡੀ ਰਾਹਤ ਦੀ ਖ਼ਬਰ, ਜਲਦੀ ਹੀ ਸ਼ੁਰੂ ਹੋਵੇਗੀ ਫਿਰੋਜ਼ਪੁਰ ਵਿਖੇ 100 ਬੈਡਾਂ ਦੇ ਪੀਜੀਆਈ ਸੈਟੇਲਾਈਟ ਸੈਂਟਰ ਦੀ ਉਸਾਰੀ

PGI satellite center at Ferozepur: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀਜੀਆਈ ਸੈਟੇਲਾਈਟ ਸੈ਼ਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ...

ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ਅਮਨ ਅਰੋੜਾ ਨੇ ਦਿੱਤੀ ਵਧਾਈ

Chairman of Punjab Genco Limited: ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ...

ਫਾਈਲ ਫੋਟੋ

ਪੰਜਾਬ ਸਰਕਾਰ ਨੇ ਇੱਕ ਸਾਲ ’ਚ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ: ਬ੍ਰਮ ਸ਼ੰਕਰ ਜਿੰਪਾ

Punjab Cabinet Minister: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ...

ਅਨਮੋਲ ਗਗਨ ਮਾਨ ਨੇ ਸੁਣਿਆਂ ਲੋਕਾਂ ਦੀਆਂ ਮੁਸ਼ਕਲਾਂ, ਜਲਦ ਹੱਲ ਦਾ ਦਿੱਤਾ ਭਰੋਸਾ, ਅਧਿਕਾਰੀਆਂ ਨੂੰ ਵੀ ਮੌਕੇ ‘ਤੇ ਹੀ ਦਿੱਤੇ ਹੁਕਮ

Punjab Government: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖੋ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ...

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

Punjab Government: ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ...

Diljit Dosanjh ਤੇ Gurdas Mann ਜਲਦ ਇੱਕਠੇ ਆਉਣਗੇ ਨਜ਼ਰ, ਦੋਵਾਂ ਦੀ ਤਸਵੀਰ ਹੋ ਰਹੀ ਵਾਇਰਲ

Diljit Dosanjh and Gurdas Mann To Collaborate: ਪੰਜਾਬੀ ਮਿਊਜ਼ਿਕ ਇੰਡਸਟਰੀ ਨੇ ਦੇਸ਼ ਨੂੰ ਕਈ ਸ਼ਾਨਦਾਰ ਅਤੇ ਸੁਰੀਲੇ ਸੁਪਰਸਟਾਰ ਦਿੱਤੇ ਹਨ। ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ ਵੀ ਇਨ੍ਹਾਂ ਚੋਂ ਹੀ ਹਨ। ...

Page 794 of 1415 1 793 794 795 1,415