Tag: punjabi news

ਜ਼ਿਆਦਾ ਇਲਾਇਚੀ ਖਾਣ ਵਾਲੇ ਹੋ ਜਾਣ ਸਾਵਧਾਨ, ਫਾਇਦੇਮੰਦ ਹੋਣ ਦੇ ਨਾਲ-ਨਾਲ ਇਲਾਇਚੀ ਦਾ ਜ਼ਿਆਦਾ ਸੇਵਨ ਦੇ ਸਕਦਾ ਹੈ ਨੁਕਸਾਨ

Side Effects of Cardamom: ਇਲਾਇਚੀ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਲਾਇਚੀ ਭੋਜਨ ਵਿਚ ਸੁਆਦ ਅਤੇ ਖੁਸ਼ਬੂ ਵਧਾਉਣ ਦੇ ਨਾਲ-ਨਾਲ ਸਿਹਤ ਅਤੇ ਚਮੜੀ ਲਈ ਵੀ ਫਾਇਦੇਮੰਦ ...

Weather Update: ਕਈ ਸੂਬਿਆਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ, IMD ਨੇ ਦੱਸਿਆ ਕਦੋਂ ਸੁਧਰੇਗਾ ਮੌਸਮ

Weather Report Today, 20 March, 2023: ਦਿੱਲੀ ਐਨਸੀਆਰ 'ਚ ਬਾਰਿਸ਼ ਮਗਰੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਐਤਵਾਰ ਨੂੰ ਵੀ ਦਿੱਲੀ ਐਨਸੀਆਰ ...

ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਟਵਿਟਰ ਅਕਾਊਂਟ ਬੈਨ

Simranjit Singh Mann's Twitter Account: ਅੰਮ੍ਰਿਤਪਾਲ ਦਾ ਸਮਰਥਨ ਕਰਨ ਤੋਂ ਬਾਅਦ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸੰਸਦ ਮੈਂਬਰ ਅਤੇ ...

ਦਿੱਲੀ ‘ਚ ਅੱਜ ਫਿਰ ਇਕੱਠੇ ਹੋਣਗੇ ਹਜ਼ਾਰਾਂ ‘ਅੰਨਦਾਤਾ’, ਕਿਸਾਨ ਮਹਾਪੰਚਾਇਤ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ

Kisan Mahapanchayat at Delhi: ਸੰਯੁਕਤ ਕਿਸਾਨ ਮੋਰਚਾ (SKM) ਵਲੋਂ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਸੋਮਵਾਰ ਨੂੰ ਕਿਸਾਨ ਮਹਾਪੰਚਾਇਤ ਲਈ ਪੁਲਿਸ ਨੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਹਨ। ਦਿੱਲੀ ਪੁਲਿਸ ...

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖਾਲਿਸਤਾਨ ਸਮਰਥਕਾਂ ਦਾ ਹੰਗਾਮਾ, ਬ੍ਰਿਟਿਸ਼ ਰਾਜਦੂਤ ਨੂੰ ਕੀਤਾ ਗਿਆ ਤਲਬ

Indian High Commission in London: ਪੰਜਾਬ ਵਿੱਚ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਸ਼ਿਕੰਜਾ ਕੱਸਣ ਦੌਰਾਨ ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਹੋਣ ਦੀ ਖ਼ਬਰ ਹੈ। ਦੱਸਿਆ ...

ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ‘ਚ ਵਧਾਇਆ ਪੰਜਾਬ ਦਾ ਮਾਨ, ਜਿੱਤਿਆ ਸੋਨੇ ਦਾ ਤਮਗ਼ਾ

Dhruv Kapila's historical victory in Thomas Cup: ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

Indian Journalist Union: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ। ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ...

ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਦਿੱਤਾ ਸਫ਼ਲਤਾ ਦਾ ਮੂਲਮੰਤਰ, ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਸੌਂਪੀਆਂ ਡਿਗਰੀਆਂ

Aman Arora distributed Degrees: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਵਿੱਚ 200 ਗ੍ਰੈਜੂਏਟ ...

Page 814 of 1455 1 … 813 814 815 … 1,455