ਪੰਜਾਬ ਉਲੰਪਿਕ ਐਸੋਸੀਏਸ਼ਨ ਵਲੋਂ ਟੋਕੀਓ ਉਲੰਪਿਕ ਖੇਡਾਂ ‘ਚ ਜੇਤੂ ਹਾਕੀ ਟੀਮ ਅਤੇ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਅਤੇ ਹੋਰ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਅਤੇ ਕੋਚਾਂ ਨੂੰ ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ...