ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ
ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਪ੍ਰਸ਼ੰਸਕਾਂ ਨੂੰ ਮਾਣ ਮਹਿਸੂਸ ਕਰਵਾਇਆ ਜਦੋਂ ਉਸਨੂੰ ਅਮਰ ਸਿੰਘ ਚਮਕੀਲਾ ਵਿੱਚ ਆਪਣੇ ਪ੍ਰਦਰਸ਼ਨ ਲਈ ਅੰਤਰਰਾਸ਼ਟਰੀ ਐਮੀ ਅਵਾਰਡ 2025 ਵਿੱਚ ਸਰਵੋਤਮ ਅਦਾਕਾਰ ਸ਼੍ਰੇਣੀ ਵਿੱਚ ...










