Tag: Punjabi singer gill manuke

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਪੰਜਾਬ ਦੇ ਮੋਹਾਲੀ ਦੇ ਇੱਕ ਜਿਮ ਵਿੱਚ ਕਸਰਤ ਨੂੰ ਲੈ ਕੇ ਹੋਏ ਝਗੜੇ ਵਿੱਚ, ਪੰਜਾਬੀ ਗਾਇਕ ਅਤੇ ਕਲਾਕਾਰ ਸਤਵੰਤ ਸਿੰਘ ਉਰਫ਼ ਗਿੱਲ ਮਾਣੂਕੇ ਨੇ ਜਿਮ ਟ੍ਰੇਨਰ ਵੱਲ ਪਿਸਤੌਲ ਤਾਣ ਦਿੱਤੀ ...