ਮੁਸ਼ਿਕਲਾਂ ‘ਚ ਫਸੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਕੋਰਟ ਨੇ ਭੇਜੇ ਸੰਮਨ,29 ਮਾਰਚ ਨੂੰ ਹੋਣਾ ਪਵੇਗਾ ਪੇਸ਼
ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਮੂਸੇਵਾਲਾ ਨੂੰ ਆਪਣੇ ਗੀਤ ਸੰਜੂ ਵਿੱਚ ਵਕੀਲਾਂ ਨਾਲ ਦੁਰਵਿਵਹਾਰ ਕਰਨ ਦੇ ...