ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਨੇ ‘ਆਪ’ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ, ਗਵਰਨਰ ਨਾਲ ਕਰਨਗੇ ਮੁਲਾਕਾਤ
ਪੰਜਾਬ ਕਾਂਗਰਸ ਨੇ ਆਪਣੇ ਆਗੂ ਅਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਹੋਏ ਕਤਲ ਤੋਂ ਬਾਅਦ ਮਾਨ ਸਰਕਾਰ ਦੇ ਵਿਰੁੱਧ ਮੋਰਚਾ ਖੋਲ ਦਿੱਤਾ।ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਰਣਦੀਪ ਸੂਰਜੇਵਾਲਾ ਅਤੇ ਇੰਡੀਅਨ ...
 
			 
		    












