ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ
ਪੰਜਾਬ ਦੇ ਕਾਮੇਡੀ ਕਿੰਗ ਜਸਵਿੰਦਰ ਭੱਲਾ ਦੇ ਅੰਤਿਮ ਸੰਸਕਾਰ ਅੱਜ (23 ਅਗਸਤ) ਮੁਹਾਲੀ ਵਿੱਚ ਕੀਤੇ ਜਾਣਗੇ। ਜਸਵਿੰਦਰ ਭੱਲਾ ਦਾ ਕੱਲ੍ਹ, ਸ਼ੁੱਕਰਵਾਰ ਨੂੰ 65 ਸਾਲ ਦੀ ਉਮਰ ਵਿੱਚ ਦਿਮਾਗੀ ਦੌਰਾ ਪੈਣ ...