Tag: PunjabiNews

ਅਗਨੀਵੀਰਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ, ਭਰਤੀਆਂ ‘ਚ ਮਿਲੇਗਾ 10 ਫ਼ੀਸਦੀ ਰਾਖਵਾਂਕਰਨ

ਕੇਂਦਰ ਸਰਕਾਰ ਨੇ ਵੀਰਵਾਰ ਨੂੰ ਅਗਨੀਵੀਰ ਯੋਜਨਾ ’ਤੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲੇ ਮੁਤਾਬਕ ਸਾਬਕਾ ਅਗਨੀਵੀਰਾਂ ਨੂੰ ਸੀਆਈਐਸਐਫ਼, ਬੀਐਸਐਫ਼ ਵਿਚ 10 ਫ਼ੀ ਸਦੀ ਰਾਖਵਾਂਕਰਨ ਦਿਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ...

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ

ਪੰਜਾਬ ਦੇ ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਦੇ ਇਕ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭੀਮ ਨਗਰ ਨਿਵਾਸੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ...

NTA ਨੇ 9 ਦਿਨਾਂ ‘ਚ 3 ਪ੍ਰੀਖਿਆਵਾਂ ਰੱਦ ਕੀਤੀਆਂ: NEET ਦੀ ਮੁੜ ਪ੍ਰੀਖਿਆ ਲਈ ਬਣਾਏ ਗਏ 6 ਨਵੇਂ ਕੇਂਦਰ, ਪੜ੍ਹੋ

NTA ਨੇ ਸ਼ੁੱਕਰਵਾਰ ਨੂੰ 8.30 ਵਜੇ CSIR UGC NET ਪ੍ਰੀਖਿਆ ਮੁਲਤਵੀ ਕਰ ਦਿੱਤੀ। ਇਹ ਪ੍ਰੀਖਿਆ 25-27 ਜੂਨ ਦਰਮਿਆਨ ਹੋਣੀ ਸੀ। ਇਮਤਿਹਾਨ ਮੁਲਤਵੀ ਕਰਨ ਦਾ ਕਾਰਨ ਸਾਧਨਾਂ ਦੀ ਘਾਟ ਦੱਸਿਆ ਗਿਆ ...

ਪੰਜਾਬੀਆਂ ਨੂੰ ਝਟਕਾ, ਪੰਜਾਬ ‘ਚ ਬਿਜਲੀ ਦੀਆਂ ਦਰਾਂ ‘ਚ ਵਾਧਾ :VIDEO

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ...

ਭਾਖੜਾ ਡੈਮ ‘ਚੋਂ ਛੱਡਿਆ ਗਿਆ ਪਾਣੀ, ਲੋਕਾਂ ਨੂੰ ਦਰਿਆ ਦੇ ਕੰਢੇ ਨਾ ਜਾਣ ਦੀ ਅਪੀਲ: ਵੀਡੀਓ

ਬਰਸਾਤਾਂ ਤੋਂ ਪਹਿਲਾਂ ਹੀ ਡੈਮਾਂ ਵਿਚੋਂ ਪਾਣੀ ਛੱਡਣ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ। ਬੀਬੀਐਮਬੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਤਲੁਜ ਦਰਿਆ ਵਿਚ ਪਾਣੀ ਛੱਡਿਆ ਗਿਆ ਹੈ। ਗੋਬਿੰਦ ਸਾਗਰ ...

ਡਾਇਬਟੀਜ਼ ਹੋ ਗਈ ਹੈ ਤਾਂ ਇਨ੍ਹਾਂ ਚੀਜ਼ਾਂ ਤੋਂ ਕਰੋ ਪ੍ਰਹੇਜ਼, ਨਹੀਂ ਵਧੇਗਾ ਸ਼ੂਗਰ ਲੈਵਲ

ਖਾਣ ਪੀਣ ਦਾ ਧਿਆਨ ਰੱਖ ਕੇ ਤੁਸੀਂ ਬਲੱਡ ਸ਼ੂਗਰ ਨੂੰ ਕੰਟਰੋਲ ਰੱਖ ਸਕਦੇ ਹੈ ਅਤੇ ਡਾਇਬਟੀਜ਼ ਦੇ ਲੱਛਣਾਂ ਨੂੰ ਕਾਬੂ ਰੱਖ ਸਕਦੇ ਹਨ।ਕਈ ਵਾਰ ਤੁਸੀਂ ਜਾਣੇ-ਅਣਜਾਣੇ 'ਚ ਅਜਿਹੀਆਂ ਚੀਜ਼ਾਂ ਦੀ ...

ਸਿਰਫ 300 ਰੁ. ਦੇ ਪੱਥਰ ਗਹਿਣੇ ਦੱਸ 600 ਕਰੋੜ ਦੇ ਵੇਚੇ, USA ਮਹਿਲਾ ਨਾਲ ਵੱਡੀ ਠੱਗੀ

ਰਾਜਸਥਾਨ ਦੇ ਜੈਪੁਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਸੁਨਿਆਰੇ ਪਿਓ-ਪੁੱਤ ਨੇ ਵਿਦੇਸ਼ੀ ਔਰਤ ਨਾਲ 6 ਕਰੋੜ ਰੁਪਏ ਦੀ ਠੱਗੀ ਮਾਰੀ ਅਤੇ ਫਰਾਰ ਹੋ ਗਏ। ਦਰਅਸਲ, ਜੈਪੁਰ ...

ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ, CISF ਮਹਿਲਾ ਜਵਾਨ ਹਿਰਾਸਤ ‘ਚ

ਚੰਡੀਗੜ੍ਹ ਏਅਰਪੋਰਟ 'ਤੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨਾਲ ਦੁਰਵਿਵਹਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਮੈਂਬਰ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ...

Page 1 of 44 1 2 44