ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੇ ਸਰਕਾਰ ਦੇ ਫੈਸਲੇ ਨੂੰ ਦਿੱਤੀ ਚੁਣੌਤੀ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ...