ਰਾਮ ਰਹੀਮ ਦੀ ਪੈਰੋਲ ਰੱਦ ਕਰਨ ‘ਤੇ ਹਾਈਕੋਰਟ ਦਾ ਨੋਟਿਸ: ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ, SGPC ਨੇ ਪਾਈ ਪਟੀਸ਼ਨ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ...