Tag: #PunjabiSingerMankiratAulakh #NIA #ChandigarhAirport #DubaiFlight

ਗਾਇਕ ਮਨਕੀਰਤ ਔਲਖ ਨੂੰ NIA ਨੇ ਰੋਕਿਆ: ਚੰਡੀਗੜ੍ਹ ਏਅਰਪੋਰਟ ਤੋਂ ਦੁਬਈ ਜਾਣੀ ਸੀ ਫਲਾਈਟ

ਭਾਰਤ ਦੀ ਜਾਂਚ ਏਜੰਸੀ NIA ਨੇ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ। ਉਹ ਇੱਕ ...