ਫਿਰੋਜ਼ਪੁਰ ‘ਚ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਤੇ ਹੋਰ ਨਸ਼ਾ ਸਮਗਲਰਾਂ ਦੇ ਘਰਾਂ ਤੇ ਚੱਲਿਆ ਕਾਸੋ ਆਪਰੇਸ਼ਨ
ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲਾ ਫਿਰੋਜ਼ਪੁਰ ਪੁਲਿਸ ਵੱਲੋਂ ਭਾਰਤ ਪਾਕਿਸਤਾਨ ਸੀਮਾ ਦੇ ਨਾਲ ਵਸੇ ਫਿਰੋਜ਼ਪੁਰ ਦੇ ਅਲੱਗ ਅਲੱਗ ਇਲਾਕਿਆਂ ਦੇ ਵਿੱਚ ਕਾਸੋ ...