ਵੱਡੀ ਗਿਣਤੀ ‘ਚ ਪੰਜਾਬ ਪੁਲਿਸ ਨੇ ਘੇਰੇ ਕਈ ਪਿੰਡ, ਪੰਜਾਬ ਭਰ ‘ਚ ਪੁਲਿਸ ਵੱਲੋਂ ਨਸ਼ੇ ਖ਼ਿਲਾਫ਼ ਵੱਡਾ ਐਕਸ਼ਨ, ਦੇਖੋ ਤਸਵੀਰਾਂ
ਸ਼ਨੀਵਾਰ ਨੂੰ ਪੰਜਾਬ ਦੇ ਜਲੰਧਰ ਦੇ ਸ਼ਿਵ ਨਗਰ (ਨਾਗਰਾ) 'ਚ ਪੁਲਸ ਨੇ ਚੈਕਿੰਗ ਅਭਿਆਨ ਚਲਾਇਆ। ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਸਭ ਤੋਂ ਪਹਿਲਾਂ ਸ਼ਿਵ ਨਗਰ ਦੇ ਹਰ ...