ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ
ਚੰਡੀਗੜ੍ਹ : ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ...





