ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪੰਜਾਬ ਦੇ ਅਧਿਆਪਕ ਅਤੇ ਪ੍ਰਿੰਸੀਪਲ ਹੁਣ ਬੱਚਿਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਕਰਨਗੇ ਪ੍ਰਦਾਨ
ਪੰਜਾਬ ਸਰਕਾਰ ਨੇ 649 ਅਧਿਆਪਕਾਂ, ਹੈੱਡਮਾਸਟਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਕੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸ ਰਚਿਆ ਹੈ, ਜਿਸ ਨਾਲ ਰਾਜ ਦੇ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ...





