Punjab Weather Update: ਪੰਜਾਬ ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ, ਤੇਜ ਹਵਾਵਾਂ ਚੱਲਣ ਦਾ ਅਲਰਟ ਜਾਰੀ
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਫਿਰ ਤੋਂ ਵਧਣ ਲੱਗਾ ਹੈ। ਸੂਬੇ ਵਿੱਚ ਤਾਪਮਾਨ 0.1 ਡਿਗਰੀ ਵਧਿਆ ਹੈ। ਇਹ ਆਮ ਨਾਲੋਂ 4.8 ਡਿਗਰੀ ਵੱਧ ...