Punjab Weather Update: ਪੰਜਾਬ ‘ਚ ਅੱਜ ਫਿਰ ਬਾਰਿਸ਼ ਦੇ ਆਸਾਰ, ਅੰਮ੍ਰਿਤਸਰ-ਪਟਿਆਲਾ ‘ਚ ਗੜੇਮਾਰੀ ਕਾਰਨ ਫਸਲਾਂ ਨੂੰ ਨੁਕਸਾਨ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
Punjab Weather Update: ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ...