ਟੋਕੀਓ ਓਲੰਪਿਕਸ ਦੇ ਸੈਮੀਫਾਈਨਲ ’ਚ ਪਹੁੰਚੀ ਪੀਵੀ ਸਿੰਧੂ
ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਟੋਕੀਓ ਓਲੰਪਿਕਸ ਦੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ਵਿੱਚ ਜਪਾਨ ਦੀ ਅਕਾਨੇ ਯਾਮਾਗੁਚੀ ਨੂੰ 21-13, 22-20 ਨਾ ਹਰਾ ਕੇ ਸੈਮੀ ਫਾਈਨਲ ਵਿੱਚ ਪੁੱਜ ਗਈ।
ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਟੋਕੀਓ ਓਲੰਪਿਕਸ ਦੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ਵਿੱਚ ਜਪਾਨ ਦੀ ਅਕਾਨੇ ਯਾਮਾਗੁਚੀ ਨੂੰ 21-13, 22-20 ਨਾ ਹਰਾ ਕੇ ਸੈਮੀ ਫਾਈਨਲ ਵਿੱਚ ਪੁੱਜ ਗਈ।
ਰੀਓ ਓਲੰਪਿਕਸ ਵਿੱਚ ਚਾਂਦੀ ਦਾ ਤਗਮਾ ਜੇਤੂ ਅਤੇ ਵਿਸ਼ਵ ਚੈਂਪੀਅਨ ਪੀਵੀ ਸਿੰਧੂ ਵੀਰਵਾਰ ਨੂੰ ਇਥੇ ਟੋਕਿਓ ਓਲੰਪਿਕਸ ਵਿੱਚ ਮਹਿਲਾ ਸਿੰਗਲਜ਼ ਬੈਡਮਿੰਟਨ ਮੁਕਾਬਲੇ ਵਿੱਚ ਡੈਨਮਾਰਕ ਦੀ ਮਿਆ ਬਲਿਚਫੈਲਟ ਨੂੰ ਹਰਾ ਕੇ ...
Copyright © 2022 Pro Punjab Tv. All Right Reserved.