Tag: r 2651 Teachers Of Punjab

ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ: ਖਾਲੀ ਅਸਾਮੀਆਂ ‘ਤੇ ਮਿਲੇ ਸਟੇਸ਼ਨ; 5172 ਅਧਿਆਪਕਾਂ ਨੇ ਆਨਲਾਈਨ ਅਪਲਾਈ ਕੀਤਾ ਸੀ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ 'ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ ...