ਗੁਰਦੁਆਰੇ ‘ਚ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ‘ਤੇ ਵਿਵਾਦ, SGPC ਨੇ ਜਾਂਚ ਕੀਤੀ ਸ਼ੁਰੂ
Rahul Gandhi Siroopa Controversy: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 15 ਸਤੰਬਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ, ਬਾਬਾ ਬੁੱਢਾ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ...