ਰਾਹੁਲ ਗਾਂਧੀ ਦੀ ਕੇਂਦਰ ਨੂੰ ਅਪੀਲ, ‘ਮਹਿੰਗਾਈ ਵਧੇਗੀ’ ਜਨਤਾ ਦੀ ਰੱਖਿਆ ਲਈ ਕਦਮ ਚੁੱਕੇ ਮੋਦੀ ਸਰਕਾਰ’
ਦੇਸ਼ ਵਿੱਚ ਵਧਦੀ ਮਹਿੰਗਾਈ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮਹਿੰਗਾਈ ਹੋਰ ਵਧੇਗੀ। ...