ਕੋਰੋਨਾ ਮੌਤਾਂ ਦੇ ਅੰਕੜਿਆਂ ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ”ਵਿਗਿਆਨ ਝੂਠ ਨਹੀਂ ਬੋਲਦਾ, PM ਮੋਦੀ ਬੋਲਦੇ ਹਨ”
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ WHO ਦੀ 4.7 ਮਿਲੀਅਨ ਕੋਵਿਡ ਮੌਤਾਂ ਦੀ ਰਿਪੋਰਟ ਦੇ ਹਵਾਲੇ ਨਾਲ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ''ਵਿਗਿਆਨ ਝੂਠ ਨਹੀਂ ਬੋਲਦਾ, ਪ੍ਰਧਾਨ ਮੰਤਰੀ ...












