ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ, ਪੰਗਤ ‘ਚ ਬੈਠ ਛਕਿਆ ਲੰਗਰ,ਦੇਖੋ ਵੀਡੀਓ
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਆਪਣੇ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਪੁੱਜੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ...