ਖੇਤੀ ਕਾਨੂੰਨ ਵਾਪਸ ਲੈਣ ਦੇ PM ਮੋਦੀ ਦੇ ਐਲਾਨ ‘ਤੇ ਰਾਹੁਲ ਗਾਂਧੀ ਨੇ ਕਿਹਾ-ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਝੁਕਿਆ ਹੰਕਾਰ ਦਾ ਸਿਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਲਈ ਸੰਸਦ ਦੇ ...