ਰਾਹੁਲ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਦੀ ਮਿਲੀ ਆਗਿਆ,ਪੀੜਤ ਕਿਸਾਨ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਯੂ.ਪੀ ਸਰਕਾਰ ਦੇ ਗ੍ਰਹਿ ਵਿਭਾਗ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਤਿੰਨ ਹੋਰ ਲੋਕਾਂ ਨੂੰ ਲਖੀਮਪੁਰ ਜਾਣ ਦੀ ਆਗਿਆ ਦਿੱਤੀ ਹੈ।ਲਖੀਮਪੁਰ ਦੌਰੇ 'ਤੇ ...