ਪ੍ਰਸ਼ਾਂਤ ਕਿਸ਼ੋਰ ਕਾਂਗਰਸ ’ਚ ਸ਼ਾਮਲ ਹੋ ਸਕਦੇ ਨੇ ਸ਼ਾਮਿਲ ! ਰਾਹੁਲ ਗਾਂਧੀ ਦੀ ਮੀਟਿੰਗ ‘ਚ ਕੀ ਸੀਨੀਅਰ ਨੇਤਾਵਾਂ ਨੇ ਭਰੀ ਹਾਮੀ?
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਤਜਵੀਜ਼ ਬਾਰੇ ਚਰਚਾ ਕੀਤੀ। ...