Punjab Weather Update: ਪੰਜਾਬ ‘ਚ ਗਰਮੀ ਦਾ ਕਹਿਰ, ਜਾਣੋ ਕਦੋਂ ਮਿਲੇਗੀ ਰਾਹਤ, ਪਵੇਗਾ ਮੀਂਹ
Punjab Weather Update: ਬੁੱਧਵਾਰ ਨੂੰ ਪੰਜਾਬ ਵਿੱਚ ਮੌਸਮ ਗਰਮ ਰਿਹਾ। ਬਠਿੰਡਾ ਵਿੱਚ ਦਿਨ ਦਾ ਤਾਪਮਾਨ 43.8 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਵਿੱਚ ਤਾਪਮਾਨ ...