Weather Update: ਪੰਜਾਬ ਦੇ ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ: ਵਧੇਰੇ ਸ਼ਹਿਰਾਂ ‘ਚ ਛਾਏ ਬੱਦਲ, ਕਈ ਥਾਈਂ ਪੈ ਰਿਹਾ ਮੀਂਹ
ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਧੇ ਤੋਂ ਵੱਧ ਪੰਜਾਬ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ...