Weather Update Today: ਪਹਾੜਾਂ ‘ਤੇ ਬਰਫਬਾਰੀ, ਮੈਦਾਨੀ ਇਲਾਕਿਆਂ ‘ਚ ਗਰਮੀ ਦੀ ਦਸਤਕ! ਬਾਹਰ ਜਾਣ ਤੋਂ ਪਹਿਲਾਂ ਜਾਣੋ ਮੌਸਮ ਬਾਰੇ ਤਾਜ਼ਾ ਅੱਪਡੇਟ
Weather Update 10 February 2023: ਉੱਤਰੀ ਭਾਰਤ 'ਚ ਨਵੇਂ ਵੈਸਟਰਨ ਡਿਸਟਰਬੈਂਸ ਕਰਕੇ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਸਮ ਗਰਮ-ਨਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਉੱਤਰਾਖੰਡ ...