ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਵੇਗਾ ਅੱਜ ਭਾਰੀ ਮੀਂਹ:ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ, ਜਾਣੋ ਆਪਣੇ ਇਲਾਕੇ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ (ਸ਼ੁੱਕਰਵਾਰ) ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ...