ਪੰਜਾਬ ‘ਚ ਅੱਜ ਯੈਲੋ ਅਲਰਟ: ਅੱਜ 10 ਜ਼ਿਲ੍ਹਿਆਂ ‘ਚ ਮੀਂਹ ਦੀ ਭਾਰੀ ਸੰਭਾਵਨਾ, ਕਈ ਥਾਈਂ ਸਵੇਰ ਤੋਂ ਪੈ ਰਿਹਾ ਮੀਂਹ , ਜਾਣੋ ਆਪਣੇ ਇਲਾਕੇ ਦਾ ਹਾਲ
ਪੰਜਾਬ ਵਿੱਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ...