ਚੰਡੀਗੜ੍ਹ ‘ਚ ਭਾਰੀ ਬਾਰਿਸ਼ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ ਜਾਰੀ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਭਾਰੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਭਵਿੱਖਬਾਣੀ ਕੀਤੀ ਗਈ ਹੈ। ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ...