ਪੰਜਾਬ ‘ਚ ਮੌਨਸੂਨ ਸੁਸਤ: 9 ਜ਼ਿਲ੍ਹਿਆਂ ‘ਚ ਇਕ ਵੀ ਬੂੰਦ ਨਹੀਂ ਡਿੱਗੀ,ਕਈ ਜ਼ਿਲ੍ਹਿਆਂ ‘ਚ ਇਸ ਦਿਨ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿੱਚ ਅਗਸਤ ਮਹੀਨੇ ਵਿੱਚ ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਸੀ। ਇਸ ਦੇ ਬਾਵਜੂਦ ਸੂਬੇ ਵਿੱਚ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ 9 ਜ਼ਿਲ੍ਹੇ ਅਜਿਹੇ ...