ਪੰਜਾਬ ਦੇ 11 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ: ਹਨ੍ਹੇਰੀ ਦਾ ਯੈਲੋ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ
ਅੱਜ (ਬੁੱਧਵਾਰ) ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ, ਬਠਿੰਡਾ ...