ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ: ਚੰਡੀਗੜ੍ਹ ‘ਚ ਬੱਦਲ ਛਾਏ, ਜਾਣੋ ਆਪਣੇ ਇਲਾਕੇ ਦਾ ਹਾਲ
ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਅੱਜ ਅਤੇ ਸ਼ਨੀਵਾਰ ਵੀ ਸਰਗਰਮ ਰਹਿਣ ਵਾਲਾ ਹੈ। ਇਹ ਸਰਕੂਲੇਸ਼ਨ ਜੰਮੂ-ਕਸ਼ਮੀਰ ਵਿੱਚ ਸਰਗਰਮ ਹੈ। ਜਿਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ...