Tag: Rajnath Singh

‘ਭਾਰਤ ਸਹੀ ਸਮੇਂ ‘ਤੇ ਸਹੀ ਕਦਮ ਚੁੱਕੇਗਾ’: ਪ੍ਰਮਾਣੂ ਪ੍ਰੀਖਣ ‘ਤੇ ਬੋਲੇ ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਰਾਸ਼ਟਰੀ ਸੁਰੱਖਿਆ ਜਾਂ ਪ੍ਰਮਾਣੂ ਪ੍ਰੀਖਣ ਦੇ ਮਾਮਲਿਆਂ ਵਿੱਚ ਕਿਸੇ ਹੋਰ ਦੇਸ਼ ਦੇ ਹੁਕਮਾਂ ਜਾਂ ਦਬਾਅ ਹੇਠ ਨਹੀਂ ਆਵੇਗਾ, ਇਹ ਜ਼ੋਰ ਦੇ ...

ਆਪ੍ਰੇਸ਼ਨ ਸਿੰਦੂਰ ਭਾਰਤ ਦੀ ਫੌਜੀ ਸਮਰੱਥਾ ਤੇ ਰਾਸ਼ਟਰੀ ਚਰਿੱਤਰ ਦਾ ਪ੍ਰਤੀਕ: ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ, ਜੋ ਕਿ ਜੈਸਲਮੇਰ ਦੇ ਦੌਰੇ 'ਤੇ ਹਨ, ਨੇ ਸ਼ੁੱਕਰਵਾਰ ਨੂੰ ਇੱਥੇ ਆਰਮੀ ਕਮਾਂਡਰਾਂ ਦੀ ਕਾਨਫਰੰਸ ਦੌਰਾਨ ਸੁਰੱਖਿਆ ਸਥਿਤੀ ਅਤੇ ਭਾਰਤੀ ਫੌਜ ਦੀ ਸੰਚਾਲਨ ਤਿਆਰੀ ਦੀ ਸਮੀਖਿਆ ...

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਟੈਰਿਫ 'ਤੇ ਵਿਵਾਦ ਦੇ ਵਿਚਕਾਰ ਕਿਹਾ ਕਿ ਕੋਈ ਵੀ ਦੇਸ਼ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ। ਸਿਰਫ਼ ਸਥਾਈ ਹਿੱਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ...

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ੁੱਕਰਵਾਰ ਨੂੰ ਗੁਜਰਾਤ ਦੇ ਭੁਜ ਏਅਰਬੇਸ ਪਹੁੰਚੇ। ਉੱਥੇ ਉਹਨਾਂ ਨੇ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਅਜੇ ਖਤਮ ਨਹੀਂ ਹੋਇਆ ਹੈ। ਇਹ ਸਿਰਫ਼ ਇੱਕ ...

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਹੋਣ ਤੋਂ ਬਾਅਦ ਲਗਾਤਾਰ ਹਵਾਈ ਸੈਨਾ ਅਤੇ ਭਾਰਤੀ ਰੱਖਿਆ ਮੰਤਰੀ ਦਾ ਬਿਆਨ ਸਾਹਮਣੇ ਆ ਰਿਹਾ ਹੈ। ਇਸੇ ਦੇ ਤਹਿਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਐਤਵਾਰ ...

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਵਿਰੁੱਧ ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ। ਇਸਦਾ ਮਤਲਬ ਹੈ ਕਿ 7 ਮਈ ਨੂੰ ਪਾਕਿਸਤਾਨ ਦੇ 9 ਟਿਕਾਣਿਆਂ 'ਤੇ ਹੋਏ ...

ਭਾਰਤ ਪਾਕਿ ਤਣਾਅ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬਿਆਨ ਕਹੀ ਇਹ ਵੱਡੀ ਗੱਲ

ਪਹਿਲਗਾਮ ਅੱਤਵਾਦੀ ਹਮਲੇ ਤੋਂ ਕੁਝ ਦਿਨ ਬਾਅਦ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਦੇਸ਼ ਦੇ ਦੁਸ਼ਮਣਾਂ ਨੂੰ ਸਖ਼ਤ ਅਤੇ ਢੁਕਵਾਂ ਜਵਾਬ ਦੇਣ ਦਾ ਵਾਅਦਾ ਕੀਤਾ। ਨਵੀਂ ਦਿੱਲੀ ਦੇ ...

ਸਰਕਾਰ ਅਗਨੀਵੀਰ ਯੋਜਨਾ ‘ਚ ਬਦਲਾਅ ਕਰਨ ਲਈ ਤਿਆਰ, ਫੌਜ਼ ਨੂੰ ਨੌਜਵਾਨਾਂ ਦੀ ਲੋੜ: ਰੱਖਿਆ ਮੰਤਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ਅਗਨੀਵੀਰ ਭਰਤੀ ਯੋਜਨਾ 'ਚ ਬਦਲਾਅ ਕਰਨ ਲਈ ਤਿਆਰ ਹੈ। ਨਿਊਜ਼ ਚੈਨਲ ਟਾਈਮਜ਼ ਨਾਓ ਦੇ ...

Page 1 of 3 1 2 3