Tag: rajvir jawanda

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾ*ਦਸਾ, ਹਾਲਤ ਨਾਜ਼ੁਕ

ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ। ਖਬਰਾਂ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਇਹ ਐਕਸੀਡੈਂਟ ਹਿਮਾਚਲ ਪ੍ਰਦੇਸ਼ ਦੇ ਬੱਦੀ ਕੋਲ ਵਾਪਰਿਆ। ਰਾਜਵੀਰ ਨੂੰ ਜ਼ਖਮੀ ...