ਪੰਜਾਬ ਰਾਜ ਸਭਾ: ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ ਨਿਯੁਕਤ, ਸਕੱਤਰ ਨੇ ਸੌਂਪੇ ਪ੍ਰਮਾਣ ਪੱਤਰ
ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸਮਾਜ ਸੇਵੀ ਵਿਕਰਮਜੀਤ ਸਿੰਘ ਸਾਹਣੀ ਨੂੰ ਬਿਨਾਂ ਮੁਕਾਬਲੇ ਰਾਜ ਸਭਾ ਦਾ ਮੈਂਬਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੇ ਮੁਕਾਬਲੇ ਵਿੱਚ ਕਿਸੇ ਵੀ ਵਿਰੋਧੀ ...