ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ‘ਤੇ ਵਧਾਈ MSP, ਐੱਮਐੱਸਪੀ ਬੰਦ ਕਰਨ ਦੀ ਕੁਝ ਲੋਕ ਫੈਲਾਅ ਰਹੇ ਗਲਤ ਅਫਵਾਹ :ਖੇਤੀਬਾੜੀ ਮੰਤਰੀ ਨਰਿੰਦਰ ਤੋਮਰ
ਦੇਸ਼ 'ਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਸਾਲ ਤੋਂ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਕਿਸਾਨਾਂ ਦੀ ਮੰਗ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਹੈ।ਇਸ ਦੌਰਾਨ ...