ਪਰਚਾ ਦਰਜ ਹੋਣ ਤੋਂ ਬਾਅਦ ਢੱਡਰੀਆਂਵਾਲੇ ਦਾ ਪਹਿਲਾ ਬਿਆਨ, ਕਿਹਾ, “200 ਫੀਸਦੀ ਬੇਕਸੂਰ ਹਾਂ, ਜਾਂਚ ਲਈ ਤਿਆਰ”
ਸਿੱਖ ਪ੍ਰਚਾਰਕ ਰਣਜੀਤ ਸਿੰਘ ਢਡਰੀਆਂ ਵਾਲਿਆਂ ਖਿਲਾਫ ਰੇਪ ਅਤੇ ਕਤਲ ਦਾ ਮਾਮਲਾ ਦਰਜ ਹੋਣ ਤੋ ਬਾਅਦ ਉਨ੍ਹਾਂ ਦੀ ਪਹਿਲੀ ਪ੍ਰਤਿਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ...