Tag: Ranjitgarh Development Authority Bill

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ...