ਮਾਂ ਬਾਪ ‘ਤੇ ਇਤਰਾਜਯੋਗ ਟਿਪਣੀ ਕਰਨ ‘ਤੇ ਮਸ਼ਹੂਰ ਯੂ ਟਿਊਬਰਸ ‘ਤੇ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਸਮੈ ਰੈਨਾ ਦੇ ਯੂਟਿਊਬ ਸ਼ੋਅ ਇੰਡੀਆਜ਼ ਗੌਟ ਲੇਟੈਂਟ ਵਿੱਚ ਮਾਪਿਆਂ 'ਤੇ ਭੱਦੀਆਂ ਟਿੱਪਣੀਆਂ ਕਰਨ ਦਾ ਮਾਮਲਾ ਸੰਸਦ ਤੱਕ ਪਹੁੰਚ ਗਿਆ ਹੈ। ਮੰਗਲਵਾਰ ਨੂੰ, ਸ਼ਿਵ ਸੈਨਾ (ਯੂਬੀਟੀ) ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ ...