31 ਜੁਲਾਈ ਤੱਕ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਇਕ ਰਾਸ਼ਟਰ, ਇਕ ਰਾਸ਼ਨ ਕਾਰਡ ਯੋਜਨਾ ਕਰਨ ਲਾਗੂ- ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ‘ਇਕ ਰਾਸ਼ਟਰ, ਇਕ ਰਾਸ਼ਨ ਕਾਰਡ’ ਸਕੀਮ ਨੂੰ 31 ਜੁਲਾਈ ਤੱਕ ਲਾਗੂ ਕਰਨ ਦੇ ਨਿਰਦੇਸ਼ ਦਿੱਤੇ, ਜਦੋਂਕਿ ਕੇਂਦਰ ਨੂੰ ਕੋਵੀਡ-19 ...