Tag: reaches

ਟੋਕੀਓ ਓਲੰਪਿਕਸ ਦੇ ਸੈਮੀਫਾਈਨਲ ’ਚ ਪਹੁੰਚੀ ਪੀਵੀ ਸਿੰਧੂ

ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਟੋਕੀਓ ਓਲੰਪਿਕਸ ਦੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ਵਿੱਚ ਜਪਾਨ ਦੀ ਅਕਾਨੇ ਯਾਮਾਗੁਚੀ ਨੂੰ 21-13, 22-20 ਨਾ ਹਰਾ ਕੇ ਸੈਮੀ ਫਾਈਨਲ ਵਿੱਚ ਪੁੱਜ ਗਈ।