Tag: reacts sharply to Capt Amarinder Singh’s

ਕੈਪਟਨ ਅਮਰਿੰਦਰ ਸਿੰਘ ਦੇ ਬਿਆਨਾਂ ‘ਤੇ ਉਪ ਮੁੱਖ ਮੰਤਰੀ ਰੰਧਾਵਾ ਦੀ ਤਿੱਖੀ ਪ੍ਰਤੀਕਿਰਿਆ, ਕਿਹਾ – ਰਾਜੀਵ ਗਾਂਧੀ ਦੀ ਆਤਮਾ ਨੂੰ ਲੱਗੇਗਾ ਦੁੱਖ

ਪੰਜਾਬ ਦੇ ਨਵੇਂ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਕੈਪਟਨ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ।ਕਾਂਗਰਸ ਨੇ ਕੈਪਟਨ ਦਾ ...