Tag: reduce petrol

ਸਾਡੀ ਸਰਕਾਰ ਵਾਂਗ ਪੰਜਾਬ ਸਰਕਾਰ ਵੀ 10 ਰੁਪਏ ਘਟਾਵੇ ਪੈਟਰੋਲ ਡੀਜ਼ਲ ਦੇ ਰੇਟ : ਨਵਜੋਤ ਸਿੱਧੂ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਮਾਛੀਵਾੜਾ ਅਨਾਜ ਮੰਡੀ ਵਿਖੇ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਮਿਲਣ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ ...

Recent News