Tag: remain intact

ਕੈਪਟਨ ਦੀ ਕੁਰਸੀ ਰਹੇਗੀ ਬਰਕਰਾਰ! ਨਵਜੋਤ ਸਿੱਧੂ ਤੇ ਬਾਗੀ ਵਿਧਾਇਕਾਂ ਨੂੰ ਮਿਲ ਸਕਦੀ ‘ਵੱਡੀ’ ਜ਼ਿੰਮੇਵਾਰੀ

ਪੰਜਾਬ ਕਾਂਗਰਸ ਵਿੱਚ ਬਗਾਵਤ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਬਰਕਰਾਰ ਰਹੇਗੀ। ਕੈਪਟਨ ਤੇ ਬਾਗੀ ਧੜੇ ਵਿਚਾਲੇ ਸੰਤੁਲਨ ਬਣਾਉਣ ਲਈ ਨਵਜੋਤ ਸਿੱਧੂ ਨੂੰ ਸਰਕਾਰ ਜਾਂ ਪਾਰਟੀ ਅੰਦਰ ...