ਮੰਤਰੀ ਧਾਲੀਵਾਲ ਨੇ ਅਧਿਕਾਰੀਆਂ ਨੂੰ ਜਨਤਾ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਹੁਕਮ
ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸ਼ਨੀਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਅਜਨਾਲਾ ...







